ਕਲਿ ਤਾਰਣ ਗੁਰੁ ਨਾਨਕ ਆਇਆ ॥੨੩॥
ਕਲਿ ਤਾਰਣ ਗੁਰੁ ਨਾਨਕ ਆਇਆ ॥੨੩॥
ਸੁਣੀ ਪੁਕਾਰਿ ਦਾਤਾਰ ਪ੍ਰਭੁ
ਸੁਣੀ ਪੁਕਾਰਿ ਦਾਤਾਰ ਪ੍ਰਭੁ
ਗੁਰੁ ਨਾਨਕ ਜਗ ਮਾਹਿ ਪਠਾਇਆ।
ਗੁਰੁ ਨਾਨਕ ਜਗ ਮਾਹਿ ਪਠਾਇਆ।
ਚਰਨ ਧੋਇ ਰਹਰਾਸਿ ਕਰਿ
ਚਰਨ ਧੋਇ ਰਹਰਾਸਿ ਕਰਿ ਚਰਣਾਮ੍ਰਿਤੁ ਸਿਖਾਂ ਪੀਲਾਇਆ।
ਪਾਰਬ੍ਰਹਮ ਪੂਰਨ ਬ੍ਰਹਮ ਕਲਿਜੁਗ ਅੰਦਰਿ ਇਕ ਦਿਖਾਇਆ।
ਕਲਿ ਤਾਰਣ ਗੁਰੁ ਨਾਨਕ ਆਇਆ ॥੨੩॥
ਕਲਿ ਤਾਰਣ ਗੁਰੁ ਨਾਨਕ ਆਇਆ ॥੨੩॥
ਚਾਰੇ ਪੈਰ ਧਰਮ ਦੇ
ਚਾਰੇ ਪੈਰ ਧਰਮ ਦੇ ਚਾਰਿ ਵਰਨ ਇਕ ਵਰਨੁ ਕਰਾਇਆ।
ਚਾਰਿ ਵਰਨ ਇਕ ਵਰਨੁ ਕਰਾਇਆ।
ਰਾਣਾ ਰੰਕ ਬਰਾਬਰੀ
ਰਾਣਾ ਰੰਕ ਬਰਾਬਰੀ ਪੈਰੀ ਪਵਣਾ ਜਗਿ ਵਰਤਾਇਆ।
ਕਲਿ ਤਾਰਣ ਗੁਰੁ ਨਾਨਕ ਆਇਆ ॥੨੩॥
ਉਲਟਾ ਖੇਲੁ ਪਿਰੰਮ ਦਾ
ਉਲਟਾ ਖੇਲੁ ਪਿਰੰਮ ਦਾ ਪੈਰਾ ਉਪਰਿ ਸੀਸੁ ਨਿਵਾਇਆ।
ਪੈਰਾ ਉਪਰਿ ਸੀਸੁ ਨਿਵਾਇਆ।
ਕਲਿਜੁਗ ਬਾਬੇ ਤਾਰਿਆ
ਕਲਿਜੁਗ ਬਾਬੇ ਤਾਰਿਆ ਸਤਿਨਾਮੁ ਪੜ੍ਹਿ ਮੰਤ੍ਰ ਸੁਣਾਇਆ।
ਕਲਿ ਤਾਰਣ ਗੁਰੁ ਨਾਨਕ ਆਇਆ ॥੨੩॥
ਕਲਿ ਤਾਰਣ ਗੁਰੁ ਨਾਨਕ ਆਇਆ ॥੨੩॥
ਕਲਿ ਤਾਰਣ ਗੁਰੁ ਨਾਨਕ ਆਇਆ ॥੨੩॥