ਬਾਜਰੇ ਦਾ ਸਿੱਟਾ
ਬਾਜਰੇ ਦਾ ਸਿੱਟਾ ,ਵੇ ਅੱਸਾਂ ਤਲੀ ਤੇ ਮਰੋੜਿਆ....
ਬਾਜਰੇ ਦਾ
ਬਾਜਰੇ ਦਾ
ਤਲੀ ਤਲੀ ਤੇ
ਬਾਜਰੇ ਦਾ
ਬਾਜਰੇ ਦਾ
ਤਲੀ ਤਲੀ ਤੇ
ਬਾਜਰੇ ਦਾ ਸਿੱਟਾ ,ਵੇ ਅੱਸਾਂ ਤਲੀ ਤੇ ਮਰੋੜਿਆ
ਰੁਠੜਾ ਜਾਂਦਾ ਮਾਹੀਆ
ਰੁਠੜਾ ਜਾਂਦਾ ਮਾਹੀਆ,ਵੇ ਅੱਸਾਂ ਗਲੀ ਵਿਚੋਂ ਮੋੜਿਆ
ਬਾਜਰੇ ਦਾ ਸਿੱਟਾ
ਬਾਜਰੇ ਦਾ ਸਿੱਟਾ ,ਵੇ ਅੱਸਾਂ ਤਲੀ ਤੇ ਮਰੋੜਿਆ
ਰੁਠੜਾ ਜਾਂਦਾ ਮਾਹੀਆ
ਰੁਠੜਾ ਜਾਂਦਾ ਮਾਹੀਆ,ਵੇ ਅੱਸਾਂ ਗਲੀ ਵਿਚੋਂ ਮੋੜਿਆ
ਬਾਜਰੇ ਦਾ ਸਿੱਟਾ
ਤਲੀ ਤੇ ਮਰੋੜਿਆ ਬਾਜਰੇ ਦਾ ਸਿੱਟਾ
ਬਾਜਰੇ ਦਾ ਸਿੱਟਾ ,ਵੇ ਅੱਸਾਂ ਤਲੀ ਤੇ ਮਰੋੜਿਆ
ਬਾਜਰੇ ਦਾ ( ਤਲੀ ਤਲੀ ਤੇ)
ਕਾਲੇ ਕਾਲੇ ਬੱਦਲ ਆਏ, ਚੁੱਕੀ ਪ੍ਯਾਰ ਹਨੇਰੀ
ਅੱਜ ਨਾ ਸਾਥੋਂ ਰੁਸੀ ਢੋਲਾ, ਸੌਂ ਹੇ ਤੈਨੂੰ ਮੇਰੀ
ਛੱਮਾ ਛੱਮ ਮੀ ਪਯਾ ਵੱਸੇ (ਸ਼ਾਵਾ)
ਜਵਾਨੀ ਖਿੜ ਖਿੜ ਹੱਸੇ
ਇੱਸ ਰੁੱਤ ਸੋਹਣਾ
ਇੱਸ ਰੁੱਤ ਸੋਹਣਾ ਘਰੋਂ ਕਿਸੇ ਨਾ ਵਿਛੋੜੇਯਾ
ਬਾਜਰੇ ਦਾ ਸਿੱਟਾ
ਬਾਜਰੇ ਦਾ ਸਿੱਟਾ ,ਵੇ ਅੱਸਾਂ ਤਲੀ ਤੇ ਮਰੋੜਿਆ
ਰੁਠੜਾ ਜਾਂਦਾ ਮਾਹੀਆ
ਰੁਠੜਾ ਜਾਂਦਾ ਮਾਹੀਆ,ਵੇ ਅੱਸਾਂ ਗਲੀ ਵਿਚੋਂ ਮੋੜਿਆ
ਬਾਜਰੇ ਦਾ ਸਿੱਟਾ
ਬਾਜਰੇ ਦਾ( ਤਲੀ ਤਲੀ ਤੇ)