Back to Top

Pooja Gujral - Tatti Wao Na Laggayee Lyrics

Pooja Gujral - Tatti Wao Na Laggayee Lyrics
Official

ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥
ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥
ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥
ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ॥
ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥
ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥
[ Correct these Lyrics ]

We currently do not have these lyrics. If you would like to submit them, please use the form below.

Writer: Shri Guru Granth Sahib Ji
Copyright: Lyrics © Raleigh Music Publishing LLC

Back to: Pooja Gujral

Pooja Gujral - Tatti Wao Na Laggayee Video
(Show video at the top of the page)

Tags:
No tags yet